ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

Share and Enjoy !

Shares

ਹੀਰੋਂ ਖੁਰਦ (ਗੁਰਵਿੰਦਰ ਸਿੰਘ ਚਹਿਲ) :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਾਮਵਰ ਸੰਸਥਾ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈ ਕੇ ਦੇ ਐਨਐਸਐਸ ਵਿਭਾਗ ਵੱਲੋਂ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ।ਡਾ. ਵੀਰਵੰਤੀ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਲੰਟੀਅਰ ਰਮਨਦੀਪ ਕੌਰ ਨੇ ਏਡਜ਼ ਬਾਰੇ ਜਾਣਕਾਰੀ ਦਿੱਤੀ।ਕਾਲਜ ਦੇ ਪ੍ਰਿੰਸੀਪਲ ਡਾ. ਸੁਖਦੇਵ ਸਿੰਘ ਨੇ ਏਡਜ਼ ਬਾਰੇ ਗ਼ਲਤਫ਼ਹਿਮੀਆਂ ਬਾਰੇ ਜਾਣੂ ਕਰਵਾਇਆ। ਉਹਨਾਂ ਵਲੰਟੀਅਰਾਂ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਆ।ਇਸ ਮੌਕੇ ਪ੍ਰੋਫ਼ੈਸਰ ਰਾਜਬੀਰ ਕੌਰ,ਪ੍ਰੋਫ਼ੈਸਰ ਬਲਜੀਤ ਕੌਰ ਵੀ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published.