ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕਾਗਰਸੀ ਵਰਕਰਾਂ ਵੱਲੋਂ ਕੀਤੀ ਗਈ ਮੀਟਿੰਗ ।

Share and Enjoy !

Shares
ਹੁਸ਼ਿਆਰਪੁਰ ( ਤਰਸੇਮ ਦੀਵਾਨਾ ) : ਕਾਂਗਰਸ ਦੀ ਸਾਬਕਾ ਮੰਤਰੀ ਸੰਤੋਸ਼ ਚੌਧਰੀ ਨੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਅਤੇ ਹੁਸ਼ਿਆਰਪੁਰ ਦੇ ਐਮਸੀਆ ਨਾਲ ਮਿਲ ਕੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੀਤੀ ਮੀਟਿੰਗ  ਇਸ ਮੌਕੇ ਤੇ ਮੈਡਮ ਸੰਤੋਸ਼ ਚੌਧਰੀ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਹੁਸ਼ਿਆਰਪੁਰ ਦਾ ਮਕਸਦ ਕੀ ਹੈ ਕਿ ਹੁਸ਼ਿਆਰਪੁਰ ਦੇ ਵਿੱਚ ਕਾਂਗਰਸ ਨੂੰ ਕਿਸ ਤਰ੍ਹਾਂ ਮਜਬੂਤ ਕੀਤਾ ਜਾ ਸਕਦਾ ਹੈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ  ਸੁੰਦਰ ਸ਼ਾਮ  ਅਰੋੜਾ ਦੇ ਕਾਂਗਰਸ ਛੱਡਣ ਦੇ ਬਿਆਨ ਤੇ ਮੈਡਮ ਸੰਤੋਸ਼ ਚੌਧਰੀ ਨੇ ਕਿਹਾ ਕਿ ਕਾਂਗਰਸ ਬਹੁਤ ਮਜ਼ਬੂਤ ਪਾਰਟੀ ਹੈ ਉਸ ਵਿੱਚ ਬਹੁਤ ਸਾਰੇ ਇਸ ਤਰ੍ਹਾਂ ਦੇ ਲੋਕ  ਆਉਂਦੇ ਹਨ ਅਤੇ ਚਲੇ ਜਾਂਦੇ ਹਨ ਪਰ ਇਸ ਦੇ ਨਾਲ ਕਾਂਗਰਸ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਕਾਂਗਰਸ ਪਾਰਟੀ ਦੇ ਨਾਲ ਸੀ ਤੇ ਹੈ ਅਤੇ ਕਾਂਗਰਸ ਪਾਰਟੀ ਨੇ ਵੀ ਉਨ੍ਹਾਂ ਨੂੰ ਅੱਜ ਤੱਕ ਬਣਦਾ ਮਾਣ ਸਨਮਾਨ ਦਿੱਤਾ ਹੈ| ਇਸ ਮੌਕੇ ਤੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਰੋਹਿਤ ਖੁੱਲਰ  ਸੁਰਿੰਦਰ ਸਿੰਘ ਛਿੰਦਾ ਮੇਅਰ ਪਰਮਜੀਤ ਐਮ ਸੀ  ਜਸਵੰਤ ਰਾਏ ਐਮ ਸੀ ਬਬਲੂ ਅਤੇ ਹੋਰ ਵੀ ਕਾਂਗਰਸ ਦੇ ਵਰਕਰ ਮੌਜੂਦ ਸਨ । ਫੋਟੋ ਮੁਨੀਰ

About Post Author

Share and Enjoy !

Shares

Leave a Reply

Your email address will not be published.