ਲੌਂਗੋਵਾਲ (ਜਗਸੀਰ ਸਿੰਘ) : ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਲੌਂਗੋਵਾਲ ਦੇ 24ਵੇਂ ਸਾਲਾਨਾ ਕਨਵੋਕੇਸ਼ਨ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਡਾ ਸ਼ੈਲੇਂਦਰ ਜੈਨ ਡਾਇਰੈਕਟਰ ਸਲਾਈਟ ਵੱਲੋਂ ਮਿਸਤਰੀ ਜਸਵਿੰਦਰ ਸਿੰਘ ਦੀ ਹੋਣਹਾਰ ਧੀ ਸਿਮਰਨਦੀਪ ਕੌਰ ਨੂੰ ਐਮ,ਐਸ,ਸੀ ਕਮਿਸਟਰੀ ਦੀ ਡਿਗਰੀ ਪ੍ਰਦਾਨ ਕੀਤੀ ਗਈ।