ਹਲਕਾ ਦੱਖਣੀ ਵਿਕਾਸ ਪੱਖੋਂ ਪਛਿੜਆ, ਆਪ ਪਾਰਟੀ ਨੇ ਫੜੀ ਲੋਕਾਂ ਦੀ ਬਾਂਹ : ਜਤਿੰਦਰਪਾਲ ਸਿੰਘ ਸ਼ਿੰਦਾ

Share and Enjoy !

Shares


(ਬਲਵਿੰਦਰ ਕੁਮਾਰ) ਲੁਧਿਆਣਾ। ਹਲਕਾ ਵਿਧਾਇਕ ਦੀ ਦੇਖ ਰੇਖ ਹੇਠ ਹਲਕਾ ਦੱਖਣੀ ਵਿੱਚ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਵਾਰਡ ਜਤਿੰਦਰ ਸਿੰਘ ਛਿੰਦਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਹਲਕੇ ਵਿੱਚ ਕੀਤਾ ਗਿਆ ਵਿਕਾਸ ਕੀਤੇ ਵੀ ਨਜ਼ਰ ਨਹੀਂ ਆ ਰਿਹਾ ਸੀ, ਪਰ ਜਦੋਂ ਦੀ ਸੂਬੇ ਵਿੱਚ ਆਪ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ ਉਦੋਂ ਤੋਂ ਹੀ ਹਲਕਿਆਂ ਵਿੱਚ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਹੈ। ਉਨ੍ਹਾਂ ਨੇ ਕਿਹਾ ਕਿ ਆਪ ਨੇ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਕੀਤਾ ਹੋਇਆ ਹਰ ਇੱਕ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਨੇ ਵਾਰਡ 32 ਦੇ ਲੋਕ ਆਉਣ ਵਾਲੀਆਂ ਨਿਗਮ ਚੋਣਾਂ ਦੌਰਾਨ ਆਪ ਦੇ ਹੱਕ ਵਿੱਚ ਭੁਗਤਣ ਲਈ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਤਾਂ ਕਿ ਲੁਧਿਆਣਾ ਸ਼ਹਿਰ ਵਿੱਚ ਮੇਅਰ ਵੀ ਆਪ ਪਾਰਟੀ ਦਾ ਬਣ ਸਕੇ ਅਤੇ ਜਿਲ੍ਹਾ ਲੁਧਿਆਣਾ ਦੀ ਨੂਹਾਰ ਬਦਲ ਸਕੇ।

About Post Author

Share and Enjoy !

Shares

Leave a Reply

Your email address will not be published.