ਡਾਇਰੈਕਟਰ ਨਿਰਮਲ ਸਿੰਘ ਡੱਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

Share and Enjoy !

Shares


(ਕੌਸ਼ਲ ਮੱਲਾ) ਹਠੂਰ। ਪਿੰਡ ਮਾਣੂੰਕੇ ਜੋਨ ਤੋ ਲੈਂਡ ਮਾਰਗੇਜ਼ ਬੈਕ ਜਗਰਾਓ ਦੇ ਨਵ ਨਿਯੁਕਤ ਡਾਇਰੈਕਟਰ ਨਿਰਮਲ ਸਿੰਘ ਡੱਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆ ਕਿਹਾ ਕਿ ਸਾਡੇ ਪਰਿਵਾਰ ਨੂੰ ਪਹਿਲਾ ਕਾਗਰਸ ਪਾਰਟੀ ਅਤੇ ਹੁਣ ਪੰਜਾਬ ਦੀ ਆਪ ਸਰਕਾਰ ਪੂਰਾ ਮਾਣ ਸਨਮਾਨ ਦੇ ਰਹੀ ਹੈ।ਇਸ ਮੌਕੇ ਉਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਹਲਕਾ ਵਿਧਾਇਕ ਬੀਬੀ ਸਰਵਜੀਤ ਕੌਰ ਮਾਣੂੰਕੇ,ਪੰਜਾਬ ਸਰਕਾਰ ਅਤੇ ਆਪਣੇ ਸਮਰਥਕਾ ਦਾ ਧੰਨਵਾਦ ਕੀਤਾ।ਇਸ ਮੌਕੇ ਡਾਇਰੈਕਟਰ ਨਿਰਮਲ ਸਿੰਘ ਡੱਲਾ ਨੇ ਕਿਹਾ ਕਿ ਜੋ ਜਿਮੇਵਾਰੀ ਮੈਨੂੰ ਪੰਜਾਬ ਸਰਕਾਰ ਅਤੇ ਮੇਰੇ ਸਮਰਥਕਾ ਨੇ ਦਿੱਤੀ ਹੈ,ਮੈ ਇਸ ਜਿਮੇਵਾਰੀ ਨੂੰ ਇਮਾਨਦਾਰੀ-ਵਫਾਦਾਰੀ ਨਾਲ ਨਿਭਾਵਾਗਾ ਅਤੇ ਹਲਕੇ ਦੇ ਵਿਕਾਸ ਕਾਰਜਾ ਲਈ ਹਮੇਸਾ ਤੱਤਪਰ ਰਹਾਗਾ।ਇਸ ਮੌਕੇ ਉਨਾ ਨਾਲ ਪ੍ਰਧਾਨ ਜੋਰਾ ਸਿੰਘ,ਪ੍ਰਧਾਨ ਧੀਰਾ ਸਿੰਘ,ਐਡਵੋਕੇਟ ਰੁਪਿੰਦਰਪਾਲ ਸਿੰਘ, ਕਮਲਜੀਤ ਸਿੰਘ ਜੀ ਓ ਜੀ, ਯੂਥ ਆਗੂ ਕਰਮਜੀਤ ਸਿੰਘ ਕੰਮੀ,ਗੁਰਨਾਮ ਸਿੰਘ,ਗੁਰਚਰਨ ਸਿੰਘ,ਪਰਿਵਾਰ ਸਿੰਘ,ਬੰਤਾ ਸਿੰਘ,ਗੁਰਜੰਟ ਸਿੰਘ,ਬਲਵਿੰਦਰ ਸਿੰਘ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.