600 ਯੂਨਿਟ ਮੁਫ਼ਤ ਬਿਜਲੀ ਦਾ ਐਲਾਨ

Share and Enjoy !

Shares

ਲੁਧਿਆਣਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵਲੋਂ ਅੱਜ 600 ਯੂਨਿਟ ਮੁਫ਼ਤ ਬਿਜਲੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕਰਮਸਰ ਕਲੋਨੀ ਵਾਰਡ ਨੰ 12 ਵਿਖੇ ਚੌਧਰੀ ਚਮਨ ਲਾਲ ਦੀ ਅਗਵਾਈ ਹੇਠ ਲੱਡੂ ਵੰਡੇ ਗਏ, ਇਸ ਦੌਰਾਨ ਵਰਕਰਾਂ ਨੇ ਜਿੱਥੇ ਪੰਜਾਬ ਸਰਕਾਰ ਅਤੇ ਭਗਵੰਤ ਮਾਨ ਦਾ ਧੰਨਵਾਦ ਕੀਤਾ, ਉੱਥੇ ਹੀ ਪੰਜਾਬ ਦੇ ਲੋਕਾਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ। (ਫੋਟੋ ਤੇ ਵੇਰਵਾ : ਨਿਤਿਨ ਕੰਬੋਜ)

About Post Author

Share and Enjoy !

Shares

Leave a Reply

Your email address will not be published.