90 ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ, ਮਾਮਲਾ ਦਰਜ

Share and Enjoy !

Shares

 

(ਸ਼ਮਿੰਦਰਪਾਲ/ਪੂਜਾ) ਸ੍ਰੀ ਮੁਕਤਸਰ ਸਾਹਿਬ।

ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 90 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਦੋ ਲੋਕਾਂ ਨੂੰ ਗਿ੍ਰਫਤਾਰ ਕੀਤਾ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏਐਸਆਈ ਗੁਰਬਾਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਦੋਸ਼ੀ ਅਨਮੋਲ ਕੁਮਾਰ ਅਤੇ ਚਰਨਜੀਤ ਸਿੰਘ ਵਾਸੀ ਮੁਕਤਸਰ ਨੂੰ ਗਿ੍ਰਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।

 

About Post Author

Share and Enjoy !

Shares

Leave a Reply

Your email address will not be published.