
(ਬਿਊਰੋ ਚੈਕ ਪੋਸਟ) ਲੁਧਿਆਣਾ। ਬਲਵਿੰਦਰ ਕੁਮਾਰ ਸ਼ਿੰਦਾ ਦੇ ਸਤਿਕਾਰਯੋਗ ਪਿਤਾ ਸਵ. ਜੋਗਰਾਜ ਖੁੱਤਾਣ ਜੀ ਜੋ ਪਿਛਲੇ ਦਿਨੀਂ 14 ਮਾਰਚ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 22 ਮਾਰਚ, ਮੰਗਲਵਾਰ ਨੂੰ ਦੁਪਹਿਰ 12 ਤੋਂ 2 ਵਜੇ ਤੱਕ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਿਰ ਬਸਤੀ ਜੋਧੇਵਾਲ, ਲੁਧਿਆਣਾ ਵਿਖੇ ਹੋਵੇਗੀ।