ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਨੇ ਕੀਤੀ ਸਿਹਤ ਮੰਤਰੀ ਨਾਲ ਮੀਟਿੰਗ

Share and Enjoy !

Shares
ਲਹਿਰਾਗਾਗਾ (ਜਗਸੀਰ ਲੌਂਗੋਵਾਲ ) :  ਹਲਕਾ ਲਹਿਰਾ ਦੇ ਐਮ.ਐਲ.ਏ ਐਡਵੋਕੇਟ ਬਰਿੰਦਰ ਗੋਇਲ  ਨੇ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ । ਇਸ ਮੌਕੇ ਉਨ੍ਹਾਂ ਸਿਹਤ ਮੰਤਰੀ ਤੋਂ ਮੰਗ ਕੀਤੀ ਕਿ ਲਹਿਰਾ ਦੇ ਅਧੀਨ ਆਉਂਦੇ ਹਸਪਤਾਲ ਅਤੇ ਡਿਸਪੈਂਸਰੀਆਂ ਵਿਚ ਕਮੀਆਂ ਨੂੰ ਦੂਰ ਕੀਤਾ ਜਾਵੇ । ਇਸ ਮੌਕੇ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਸ੍ਰੀ ਗੋਇਲ ਨੂੰ ਵਿਸ਼ਵਾਸ ਦਿਵਾਇਆ ਹੈ ਕਿ  ਜਲਦੀ ਹੀ ਸਾਰੇ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਸਟਾਫ਼ ਅਤੇ ਹੋਰ ਕਮੀਆਂ ਨੂੰ ਦੂਰ ਕੀਤਾ ਜਾਵੇਗਾ ।

About Post Author

Share and Enjoy !

Shares

Leave a Reply

Your email address will not be published.