ਫਲਦਾਰ ਅਤੇ ਛਾਂਦਾਰ ਬੂਟੇ ਲਗਾਏ

Share and Enjoy !

Shares

(ਕੌਸ਼ਲ ਮੱਲਾ) ਹਠੂਰ। ਸਿੱਖਿਆ ਵਿਭਾਗ ਦੇ ਦਿਸਾ-ਨਿਰਦੇਸਾ ਅਨੁਸਾਰ ਅੱਜ ਪ੍ਰਾਇਮਰੀ ਸਰਕਾਰੀ ਸਕੂਲ ਅੱਚਰਵਾਲ ਦੇ ਮੁੱਖ ਅਧਿਆਪਕਾ ਮੈਡਮ ਅੰਜੂ ਬਾਲਾ ਦੀ ਅਗਵਾਈ ਹੇਠ ਸਕੂਲ ਦੇ ਵੇਹੜੇ ਵਿੱਚ ਫਲਦਾਰ ਅਤੇ ਛਾਂਦਾਰ ਬੂਟੇ ਲਾਏ ਗਏ।ਇਸ ਮੌਕੇ ਗੱਲਬਾਤ ਕਰਦਿਆ ਅੰਜੂ ਬਾਲਾ ਨੇ ਕਿਹਾ ਕਿ ਵਿਭਾਗ ਦੀਆਂ ਹਦਾਇਤਾਂ ਅਤੇ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਸਕੂਲ ਵਿੱਚ ਬੂਟੇ ਲਗਾਏ ਗਏ।ਇਸ ਮੌਕੇ ਉਹਨਾਂ ਨਾਲ ਇਤਬਾਰ ਸਿੰਘ ਨੱਥੋਵਾਲ, ਬਲਵੀਰ ਸਿੰਘ ਮਾਣੂੰਕੇ,ਸੁਰਿੰਦਰ ਕੁਮਾਰ ਭੰਮੀਪੁਰਾ,ਗੁਰਪ੍ਰੀਤ ਸਿੰਘ ਸੰਧੂ,ਜੰਗਪਾਲ ਸਿੰਘ ਦੱਧਾਹੂਰ,ਰਾਜਮਿੰਦਰਪਾਲ ਸਿੰਘ ਪਰਮਾਰ,ਬਲਜੀਤ ਸਿੰਘ,ਬਲਾਕ ਮਾਸਟਰ ਟ੍ਰੇਨਰ ਸੁਖਦੇਵ ਸਿੰਘ ਜੱਟਪੁਰੀ, ਹਰਭਜਨ ਕੌਰ ਹਾਜ਼ਰ ਸਨ ।

About Post Author

Share and Enjoy !

Shares

Leave a Reply

Your email address will not be published.