
(ਗੁਰਵਿੰਦਰ ਸਿੰਘ) ਮੋਹਾਲੀ | ਐੱਮ ਐੱਲ ਏ ਗੁਰਲਾਲ ਸਿੰਘ ਘਨੌਰ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਇਹ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਦਾ ਨਤੀਜਾ ਕਿ ਸ਼ੂਟਿੰਗ ਵਿੱਚ ਪਹਿਲੀ ਵਾਰ 1500 ਸ਼ੂਟਰ ਨੇ ਹਿੱਸਾ ਲਿਆ।* *ਖੇਡਾਂ ਵਿੱਚ ਰੌਜਗਾਰ ਪੈਦਾ ਕਰਨ ਅਤੇ ਇੰਟਰਨੈਸ਼ਨਲ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।*
*ਜੇਤੂਆਂ ਨੂੰ ਗੁਰਲਾਲ ਸਿੰਘ ਘਨੌਰ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵਲੋਂ ਸਨਮਾਨਿਤ ਕੀਤਾ ਗਿਆ ਤੇ ਖਿਡਾਰੀਆਂ ਨੂੰ ਭਰੋਸਾ ਦਿਵਾਇਆ ਕਿ ਖੇਡਣ ਲਈ ਹਰ ਸਹੂਲਤ ਦਿੱਤੀ ਜਾਵੇਗੀ।*