ਫੋਟੋ/ਵੇਰਵਾ

Share and Enjoy !

Shares

ਪਾਤੜਾਂ। ਹਲਕਾ ਸ਼ੁਤਰਾਣਾ ਦੇ ਪਿੰਡ ਖਾਨੇਵਾਲ ਵਿਖੇ ਹੋਈ ਲੋਕ ਮਿਲਣੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਮੌਜੂਦਾ ਬਲਾਕ ਸੰਮਤੀ ਮੈਂਬਰ ਲਾਡੀ ਖਾਨੇਵਾਲ ਆਪਣੇ ਸਾਥੀਆਂ ਸਮੇਤ ਬੀਬੀ ਵਨਿੰਦਰ ਕੌਰ ਲੂੰਬਾ ਜੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। (ਫੋਟੋ/ਵੇਰਵਾ : ਪ੍ਰਗਟ ਦੁਤਾਲ)

About Post Author

Share and Enjoy !

Shares

Leave a Reply

Your email address will not be published.