ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ) ਵਿਸ਼ਵ ਪੋਲੀਓ ਦਿਵਸ ਦੇ ਮੱਦੇਨਜ਼ਰ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ…
Category: DOABA
ਗਰਭ ਵਿੱਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਕਾਨੂੰਨੀ ਅਪਰਾਧ: ਡਾ. ਹਰੀਸ਼ ਕਿਰਪਾਲ – ਅਲਟਰਾਸਾਊਂਡ ਕੇਂਦਰਾਂ ਦੇ ਰਿਕਾਰਡ, ਫਾਰਮਾਂ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ’ਤੇ ਜ਼ੋਰ – ਅਲਟਰਾਸਾਊਂਡ ਤਕਨੀਕ ਦੀ ਦੁਰਵਰਤੋਂ ਰੋਕਣੀ ਸਮੇਂ ਦੀ ਲੋੜ – ਬੰਗਾ ਵਿੱਚ ਵੱਖ-ਵੱਖ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ
ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ,…
ਝੋਨਾ ਬਣ ਗਿਆ ਘਾਟੇ ਦਾ ਸੌਦਾ, ਕਿਸਾਨ ਦੀ ਜੇਬ ਖਾਲੀ ਤੇ ਸਰਕਾਰ ਦਾ ਖਜ਼ਾਨਾ ਪ੍ਰਚਾਰ ’ਤੇ ਖਾਲੀ : ਭਾਜਪਾ ਕਿਸਾਨ ਮੋਰਚਾ ਪ੍ਰਤੀ ਏਕੜ 15 ਹਜ਼ਾਰ ਮੁਆਵਜ਼ੇ ਦੀ ਗਰਜ, ਮੋਮੀ ਤੇ ਵਰਿਆਮ ਨੇ ਸਰਕਾਰ ਨੂੰ ਘੇਰਿਆ, ਕਿਹਾ ਕਿਸਾਨ ਡੁੱਬਿਆ ਤਾਂ ਪੰਜਾਬ ਡੁੱਬੇਗਾ
ਨਵਾਂਸ਼ਹਿਰ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਦਾ ਕਿਸਾਨ ਇਸ ਵਾਰ ਝੋਨੇ ਦੀ ਫਸਲ ਤੋਂ ਖੁਸ਼ ਨਹੀਂ,…
ਬੇਗਮਪੁਰਾ ਟਾਈਗਰ ਫੋਰਸ ਵੱਲੋਂ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ‘ਤੇ ਤਾਰਾ ਚੰਦ, ਅਸ਼ੋਕ ਸੱਲਣ, ਬਿੱਲਾ ਦਿਓਵਾਲ ਤੇ ਹੋਰਨਾਂ ਖਿਲਾਫ ਕੇਸ ਦਾਇਰ : ਐਡਵੋਕੇਟ ਮਨਮਿਤਿਕਾ ਮਾਮਲਾ ਬੇਗਮਪੁਰਾ ਟਾਈਗਰ ਫੋਰਸ ਦੇ ਨਾਮ ਦੀ ਗੈਰ ਸੰਵਿਧਾਨਿਕ ਦੁਰਵਰਤੋਂ ਕਰਨ ਦਾ
ਹੁਸ਼ਿਆਰਪੁਰ (ਤਰਸੇਮ ਦੀਵਾਨਾ ) – ਬੇਗਮਪੁਰਾ ਟਾਈਗਰ ਫੋਰਸ ਅਤੇ ਇਸਦੇ ਚੇਅਰਮੈਨ ਤਰਸੇਮ ਦੀਵਾਨਾ ਵੱਲੋਂ ਹੁਸ਼ਿਆਰਪੁਰ ਦੀ…
ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ, 25 ਨੂੰ ਸ਼ੋਭਾ ਯਾਤਰਾ ਤੇ 26 ਨੂੰ ਮਨਾਇਆ ਜਾਵੇਗਾ ਪ੍ਰਗਟ ਦਿਵਸ ਡੇਰਾ ਬਾਬਾ ਟਿੱਬੀ ਸਾਹਿਬ ਕਾਠਗੜ੍ਹ ਦੇ ਗੱਦੀ ਨਸ਼ੀਨ ਬਾਬਾ ਸਖੀ ਰਾਮ ਜੀ ਦੀ ਅਗਵਾਈ ਹੇਠ ਹੋਣਗੇ ਸਮਾਗਮ, ਸੰਗਤਾਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ
ਬਲਾਚੌਰ (ਜਤਿੰਦਰਪਾਲ ਸਿੰਘ ਕਲੇਰ) : ਸੇਵਾਦਾਰ ਸਾਂਈ ਕਾਲੇਸ਼ਾਹ ਜੀ ਮੁੱਖ ਸੇਵਾਦਾਰ ਟਿੱਬੀ ਸਾਹਿਬ ਕਾਠਗੜ੍ਹ ਨੇ ਜਾਣਕਾਰੀ…
ਨਸ਼ਿਆਂ, ਗੈਂਗਸਟਰਵਾਦ ਤੇ ਗੋਲੀਆਂ ਦੀ ਗੂੰਜ ਨੇ ਖੋਲ੍ਹੀ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ : ਐਡਵੋਕੇਟ ਪੁਨੀਤਇੰਦਰ ਸਿੰਘ ਕੰਗ ਪੰਜਾਬ ਦੇ ਲੋਕਾਂ ਨੂੰ ਭਰੋਸਿਆਂ ਦੀ ਨਹੀਂ, ਸੁਰੱਖਿਆ ਅਤੇ ਅਪਰਾਧੀਆਂ ਵਿਰੁੱਧ ਠੋਸ ਕਾਰਵਾਈ ਦੀ ਲੋੜ : ਬੁਲਾਰਾ ਸ਼੍ਰੋਮਣੀ ਅਕਾਲੀ ਦਲ
ਹੁਸ਼ਿਆਰਪੁਰ (ਤਰਸੇਮ ਦੀਵਾਨਾ) — ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਪੁਨੀਤਇੰਦਰ ਸਿੰਘ ਕੰਗ ਨੇ ਪੰਜਾਬ ਵਿੱਚ…
ਨਸ਼ਿਆਂ ਦੇ ਰਾਵਣ ਨੂੰ ਫੂਕਣ ਲਈ ਇਲਾਕਾ ਵਾਸੀ ਸਰਕਾਰ ਤੇ ਪੁਲਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ—-ਲੋਹਟੀਆ
ਲਸਾੜਾ/ਫਿਲੌਰਬੱਗਾ ਸੇਲਕੀਆਣਾਸੂਬੇ ਵਿੱਚੋ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਬੰਦ ਕਰਨ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ…
ਗੁਰੂ ਨਾਨਕ ਬੀ.ਐੱਡ. ਕਾਲਜ ਕਪੂਰਥਲਾ ਵਿਖੇ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ-ਗਾਇਨ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ।
• ਜ਼ਿਲ੍ਹੇ ਦੀਆਂ 20 ਦੇ ਲਗਭਗ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ। • ਮੁੱਖ ਮਹਿਮਾਨ ਸ.…
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਦੋਆਬੇ ਦੇ ਜੋਨ ਇੰਚਾਰਜਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ, 200 ਜੋਨ ਇੰਚਾਰਜਾਂ ਨੇ ਲਿਆ ਹਿੱਸਾ ਟਾਂਡਾ ਵਿਧਾਨ ਸਭਾ ਹਲਕੇ ਤੋਂ ਦਲ ਦੇ
ਕਾਰਜਕਾਰੀ ਪ੍ਰਧਾਨ ਸ.ਇਮਾਨ ਸਿੰਘ ਮਾਨ ਉਮੀਦਵਾਰ ਬਣਾਉਣ ਦਾ ਮਤਾ ਕੀਤਾ ਪਾਸ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ…
ਮੀਨੋਪੌਜ਼ ਬਿਮਾਰੀ ਨਹੀਂ, ਜੀਵਨ ਦਾ ਕੁਦਰਤੀ ਪੜਾਅ: ਚੁੱਪ ਨਹੀਂ, ਖੁੱਲ੍ਹ ਕੇ ਗੱਲ ਕਰੋ: ਸਿਵਲ ਸਰਜਨ ਡਾ. ਅਮਨ ਸੂਦ – ਸਹੀ ਜਾਣਕਾਰੀ ਅਤੇ ਸਿਹਤਮੰਦ ਜੀਵਨਸ਼ੈਲੀ ਨਾਲ ਮੀਨੋਪੌਜ਼ ਦਾ ਬਿਹਤਰ ਪ੍ਰਬੰਧਨ ਸੰਭਵ – ਔਰਤਾਂ ਨੂੰ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਸਮੇਂ ਸਿਰ ਮਾਹਿਰ ਡਾਕਟਰ ਦੀ ਸਲਾਹ ਲੈਣ ਦੀ ਅਪੀਲ
ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ) ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਅਮਨ ਸੂਦ…