
ਫਿਲੌਰ। ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਅਤੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਜਲੰਧਰ ਉੱਤਰੀ ਵਿਧਾਇਕ ਅਵਤਾਰ ਸਿੰਘ ਜੂਨੀਅਰ ਅਤੇ ਆਦਮਪੁਰ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸਮੇਤ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਜੀ ਤੋਂ ਅਸੀਰਵਾਦ ਲਿਆ। (ਫੋਟੋ/ਵੇਰਵਰਾ : ਬਿਊਰੋ ਚੈਕ ਪੋਸਟ)
