ਕਮਲ ਧਾਲੀਵਾਲ ਨੇ ਪ੍ਰਗਟ ਸਿੰਘ ਨੂੰ ਦਿੱਤੀ ਮੁਬਾਰਕਬਾਦ

Share and Enjoy !

Shares

(ਰਵਿੰਦਰ ਸਿੰਘ ਰੇਸ਼ਮ) ਅਹਿਮਦਗੜ੍ਹ/ਕੁੱਪ ਕਲਾਂ। ਹਲਕਾ ਅਮਰਗੜ੍ਹ ਤੋਂ ਕਾਂਗਰਸ ਦੇ ਸੀਨੀਅਰ ਆਗੂ ਕਮਲ ਧਾਲੀਵਾਲ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੂੰ ਮਿਲ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਕਮਲ ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਪ੍ਰਗਟ ਸਿੰਘ ਦੀ ਸਾਦਗੀ ਅਤੇ ਸੱਚਾਈ ਨਾਲ ਭਰਿਆ ਅੰਦਾਜ਼ ਹਰ ਇੱਕ ਨੂੰ ਆਪਣੇ ਨਾਲ ਸਿੱਧਾ ਜੋੜ ਲੈਂਦਾ ਹੈ ਅਤੇ ਸਾਨੂੰ ਉਨ੍ਹਾਂ ’ਤੇ ਪੂਰਨ ਵਿਸ਼ਵਾਸ ਹੈ ਕਿ ਉਹ ਪੰਜਾਬ ਕਾਂਗਰਸ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣਗੇ ਅਤੇ 2027 ਵਿਧਾਨ ਸਭਾ ਚੋਣਾ ’ਚ ਪੰਜਾਬ ਵਿੱਚ ਕਾਂਗਰਸ ਦੀ ਸ਼ਾਨਦਾਰ ਵਾਪਸੀ ਹੋਵੇਗੀ ’ਤੇ ਸਰਕਾਰ ਯਕੀਨੀ ਬਣਾਏਗੀ। ਕਮਲ ਧਾਲੀਵਾਲ ਨੇ ਇਸ ਨਿਯੁਕਤੀ ’ਤੇ ਜਿੱਥੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਉੱਥੇ ਹੀ ਦੱਸਿਆ ਕਿ ਇਸ ਨਿਯੁਕਤੀ ’ਤੇ ਹਲਕਾ ਅਮਰਗੜ੍ਹ ਅੰਦਰ ਖੁ?ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

About Post Author

Share and Enjoy !

Shares

Leave a Reply

Your email address will not be published.