ਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਸਥਗਿਤ

Share and Enjoy !

Shares
ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਦੁਆਰਾ 16ਵੀਂ ਪੰਜਾਬ ਵਿਧਾਨ ਸਭਾ ਦਾ ਦੂਜਾ (ਬਜਟ) ਸਮਾਗਮ, ਜੋ ਕਿ 30 ਜੂਨ, 2022 ਨੂੰ ਸਮਾਪਤ ਹੋਈ ਬੈਠਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ, ਦਾ ਮਿਤੀ 13 ਜੁਲਾਈ, 2022 ਨੂੰ ਉਠਾਣ ਕਰ ਦਿੱਤਾ ਗਿਆ ਹੈ।

About Post Author

Share and Enjoy !

Shares

Leave a Reply

Your email address will not be published.