
ਫਗਵਾੜਾ (ਸ਼ਿਵ ਕੋੜਾ) : ਸਵ:ਸ.ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ ) ਦੀ ਆਤਮਿਕ ਸ਼ਾਂਤੀ ਲਈ ਜ਼ਿਲ੍ਹਾ ਕਪੂਰਥਲਾ ਦੇ ਫਗਵਾੜਾ ਦੇ ਹਰਗੋਬਿੰਦ ਨਗਰ ਵਿਖੇ ਕੈਂਡਲ ਮਾਰਚ ਕੱਢਿਆ ਗਿਆ ਇਸ ਮੌਕੇ ਤੇ ਹਲਕਾ ਵਿਧਾਇਕ ਸਰਦਾਰ ਬਲਵਿੰਦਰ ਸਿੰਘ ਧਾਲੀਵਾਲ ਸੈਂਕੜੇ ਸਾਥੀਆਂ ਸਮੇਤ ਹਾਜ਼ਰ ਸਨ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ ਅਤੇ ਸਵ. ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦੇਵੇ।