ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਸਤੌਜ ਵਿਖੇ ਮੁਫਤ ਮੈਡੀਕਲ ਕੈਂਪ ਅੱਜ

Share and Enjoy !

Shares

(ਗੁਰਵਿੰਦਰ ਸਿੰਘ ਚਹਿਲ) ਚੀਮਾ ਮੰਡੀ।

ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ 17 ਅਕਤੂਬਰ ਨੂੰ ਉਨਾਂ ਦੇ ਜੱਦੀ ਪਿੰਡ ਸਤੌਜ ਵਿਖੇ ਹਰ ਸਾਲ ਦੀ ਤਰਾਂ ਸਮੂਹ ਨਗਰ ਨਿਵਾਸੀਆਂ ਵੱਲੋਂ ਮੁਫਤ ਨਿਰੀਖਣ ਅਤੇ  ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਮਾਹਿਰ ਡਾਕਟਰਾਂ ਵੱਲੋਂ ਅੱਖਾਂ ਦਾ ਮੁਫਤ ਚੈਕਅੱਪ, ਕਾਲਾ ਪੀਲੀਆ, ਸੂਗਰ ਦਾ ਟੈਸਟ ਅਤੇ ਦਵਾਈਆ ਆਦਿ ਕੀ ਮੁਫ਼ਤ ਦਿੱਤੀਆਂ ਜਾਣਗੀਆਂ। ਜਾਣਕਾਰੀ ਦੇਣ ਸਮੇਂ ਪਿੰਡ ਨਿਵਾਸੀ ਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।

 

About Post Author

Share and Enjoy !

Shares

Leave a Reply

Your email address will not be published.