
ਹਰਿੰਦਰ ਸਿੰਘ ਭੁੱਲਰ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ (ਸੈਕੰਡਰੀ ਸਿੱਖਿਆ) ਦੇ ਅਹੁਦਾ ਸੰਭਾਲਣ ‘ਤੇ ਸਵਾਗਤ ਕਰਨ ਅਤੇ ਵਧਾਈ ਦੇਣ ਸਮੇਂ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ,ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਅਤੇ ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਧਾਲੀਵਾਲ।
